ਦੀਪ ਸੰਧੂ Deep Sandhu
@deep_sandhu
288
friends
ਆਗੈ ਸਮਝ ਚਲੋ ਨੰਦ ਲਾਲਾ ਪਾਛੈ ਜੋ ਬੀਤੀ ਸੋ ਬੀਤੀ 🙏🙏 ✍️is❤ Cut ties that make you suffocate. #FarmersProtest https://m.thewire.in/article/rights/a-delhiwallahs-answers-to-10-faqs-about-the-farmers-protest/amp?__twitter_impression=true ਅੱਖਰਾਂ ਵਿਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ । ਝੱਖੜਾਂ ਦੇ ਵਿਚ ਰੱਖ ਦਿੱਤਾ ਏ, ਦੀਵਾ ਬਾਲ ਪੰਜਾਬੀ ਦਾ । ਲੋਕੀ ਮੰਗ ਮੰਗਾ ਕੇ ਆਪਣਾ, ਬੋਹਲ ਬਣਾ ਕੇ ਬਹਿ ਗਏ ਨੇ; ਅਸਾਂ ਤਾਂ ਮਿੱਟੀ ਕਰ ਦਿੱਤਾ ਏ, ਸੋਨਾ ਗਾਲ ਪੰਜਾਬੀ ਦਾ । 'ਬਾਬਾ ਨਜਮੀ'