Preet 00
@rajpreet1
25
friends
ਇਸ਼ਕ ਦਾ ਹੋਇਆ ਰੰਗ ਗੂੜ੍ਹਾ ਹੋਰ ਜਿੰਨੀ ਦੂਰੀ ਇਸ਼ਕ ਵੱਧ ਗਿਆ ਏ ਓਨਾ ਹੋਰ ਮੈਨੂੰ ਨਾ ਚਾਹਤ ਤੇਰੇ ਤੋਂ ਬਗੈਰ ਕਿਸੇ ਵੀ ਚੀਜ਼ ਦੀ ਤੂੰ ਖੁਸ਼ ਰਹੇ ਮੈਂ ਦੇਖਦਾ ਰਵਾਂ ਮੈਨੂੰ ਚਾਹੀਦਾ ਨਹੀਂ ਕੁੱਝ ਹੋਰ ਮੈਂ ਪਿਆਰ ਬੇਹਿਸਾਬ ਕਰ ਬੈਠਾ ਉਹਨੂੰ ਭਾਂਵੇਂ ਉਹਦੇ ਲਈ ਮੈਂ ਉਹਦਾ ਸਿਰਫ ਦੋਸਤ ਹਾਂ ਯਾਰਾ ਯਾਰੀ ਦਾ ਮਾਨ ਰੱਖੀਂ, ਦਿਮਾਗ ਵਿਚ ਨਹੀ ਪਰ ਦਿਲ ਵਿਚ ਪਹਿਚਾਨ ਰੱਖੀਂ, ਮੈਂ ਵੀ ਮੰਗਾ ਇੱਕ ਦੁਆ ਰੱਬ ਤੋ, ਮੇਰੇ ਸੋਹਣੇ ਦੋਸਤ ਨੂੰ ਹਰ ਦੁਖ ਤੋਂ ਅੰਜਾਨ ਰੱਖੀਂ॥ ਜੱਟੀ ਪੰਜਾਬੀ ਸੂਟਾਂ ਦੀ ਪੂਰੀ ਆ ਸ਼ੌਕੀਨ ਵੇ, ਪਰ ਕਦੇ ਕਦੇ ਪਾ ਲੈਂਦੀ ਜੀਨ ਵੇ, ਮੈਨੂੰ ਦੇਖ ਕੇ ਮੁੱਛਾਂ ਜਿਹੀਆਂ ਚਾੜਿਆ ਨਾਂ ਕਰ, ਕੱਲੀ ਕੱਲੀ ਧੀ ਮਾਪਿਆਂ ਦੀ ਬਹੁਤਾ ਰੋਅਬ ਮਾਰਿਆ ਨਾਂ ਕਰ  ਕੌਣ ਜਾਣਦਾ ਕਿਸੇ ਦੇ ਦਰਦਾਂ ਨੂੰ ਇਹ ਦੁਨੀਆਂ ਧੋਖੇਬਾਜ਼ ਏ ਸਾਰੀ ਸਭ ਲੁੱਟ ਕੇ ਤੁਰ ਜਾਂਦੇ ਅੱਜ ਕੱਲ੍ਹ ਕੌਣ ਨਿਭਾਵੇ ਯਾਰੀ ਇਸ ਇਸ਼ਕ ਦਾ ਸ਼ੌਂਕ ਹੁੰਦਾ ਦਿਲ ਤੋੜਨਾ ਅੱਜ ਮੇਰੀ ਤੇ ਕੱਲ੍ਹ ਕਿਸੇ ਹੋਰ ਦੀ ਵਾਰੀ 🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸🇺🇸